Jalandhar
ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ‘ਚ ਚਲੀ ਗੋਲੀ, ਖੂਨ ਨਾਲ ਲੱਥਪੱਥ ਹੋਇਆ ਵਿਅਕਤੀ
A bullet fired in the posh area of Jalandhar city, a person covered in blood


ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਜਵਾਹਰ ਨਗਰ ਕੋਠੀ ਨੰਬਰ 40 ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਤੁਰੰਤ ਖੂਨ ਨਾਲ ਲੱਥਪੱਥ ਵਿਅਕਤੀ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਵਿਅਕਤੀ ਦੀ ਚੀਪ ਕਾਰਨਰ ਨਾਂ ਦੀ ਮਨਿਆਰੀ ਦੀ ਦੁਕਾਨ ਹੈ। ਜਾਣਕਾਰੀ ਮੁਤਾਬਕ ਕਾਰੋਬਾਰੀ ਮਾਨਵ ਖੁਰਾਣਾ (44) ਦੇ ਸਿਰ ‘ਤੇ ਗੋਲੀ ਲੱਗੀ ਹੈ।

ਮਾਨਵ ਦੀ ਰੈਂਕ ਬਜ਼ਾਰ ਵਿੱਚ ਦੁਕਾਨ ਹੈ। ਇਲਾਕਾ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਨਵ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਪੁਲਿਸ ਉਸ ਦੇ ਬਿਆਨ ਦਰਜ ਕਰੇਗੀ।
ਜ਼ਿਲ੍ਹਾ ਅਦਾਲਤ ‘ਚ ਸੀਨੀਅਰ ਅਫਸਰ ਦਾ ਗੋਲੀਆ ਮਾਰ ਕੇ ਕਤਲ, ਮਚੀ ਹਾਹਾਕਾਰ
