ਯੂਪੀ ਦੇ ਮਹੋਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਸਕੂਲੀ ਬੱਚਿਆਂ ਨਾਲ ਭਰੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 28 ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।