
ਡੀਸੀ ਦਫਤਰ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ, ਨਹੀਂ ਤਾਂ ਹੋ ਸਕਦੀ ਹੈ ਮੁਸੀਬਤ
ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਰਸਾਲ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਵਾਕਆਊਟ ਦਾ ਐਲਾਨ ਕਰ ਦਿੱਤਾ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ 8 ਨਵੰਬਰ ਤੋਂ 13 ਨਵੰਬਰ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ