Punjab

ਵੱਡਾ ਪ੍ਰਸ਼ਾਸਨਿਕ ਫੇਰਬਦਲ , 16 ਆਈਏਐੱਸ ਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਸੂਬਾ ਸਰਕਾਰ ਨੇ 16 ਆਈਏਐੱਸ ਤੇ 3 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ।

 

Leave a Reply

Your email address will not be published.

Back to top button