Latest news

Glime India News

ਜਲੰਧਰ ‘ਚ ਅੱਜ 309 ਵਿਅਕਤੀਆਂ ਨੂੰ ਹੋਇਆ ਕੋਰੋਨਾ

ਜਲੰਧਰ ‘ਚ ਅੱਜ 309 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ‘ਚ ਜ਼ਿਲ੍ਹੇ ਅੰਦਰ 309 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12000 ਤੋਂ ਟੱਪ ਗਈ ਹੈ

Leave a Comment