IndiaJalandhar

ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

Punjab government suspends 14 Tehsildars and Naib Tehsildars

ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਦੇਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਸ ਲਈ ਸਾਰੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

News18

News18

Back to top button