ਤਰਨਤਾਰਨ ‘ਚ ਵੱਡੀ ਵਾਰਦਾਤ ਹੋਈ ਹੈ। ਜਿਥੇ ਇਕ ਸੈਕਟਰੀ ਮਾਲਕ ਨਿਵਾਸੀ ਫੋਕਲ ਪੁਆਇੰਟ ਬੱਸ ਸਟੈਂਡ ਤਰਨਤਰਨ ਨੂੰ ਬੀਤੀ ਰਾਤ 50 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਫੋਨ ਕਾਲ ਆਈ ਸੀ। ਜਿਸ ਤੋਂ ਬਾਅਦ ਅੱਜ ਸਵੇਰੇ 6 ਵਜੇ ਜਦੋਂ ਉਹ ਆਪਣੀ ਇਨਵਰਟਰ ਬੈਟਰੀਆਂ ਦੀ ਫੈਕਟਰੀ ਦੇ ਸਾਹਮਣੇ ਘਰ ‘ਚ ਮੌਜੂਦ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਗੇਟ ‘ਤੇ ਚਲਾ ਦਿੱਤੀਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
Read Next
11 hours ago
ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਤੀਜੇ ਸਲਾਨਾ ਅਕਾਦਮਿਕ ਐਕਸੀਲੈਂਸ ਅਵਾਰਡ ਸਮਾਰੋਹ ‘ਚ ਵਿਦਿਆਰਥੀਆਂ ‘ਤੇ ਸਿੱਖਿਅਕਾਂ ਦਾ ਸਨਮਾਨ
21 hours ago
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਬੇਟੇ ਖਿਲਾਫ FIR ਦਰਜ
1 day ago
ਮਾਇਆਵਤੀ ਨੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਪਾਰਟੀ ‘ਚੋਂ ਕੱਢਿਆ, ਕਰੀਮਪੁਰੀ ਪੰਜਾਬ ਦੇ ਨਵੇਂ ਪ੍ਰਧਾਨ
2 days ago
ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਲਈ ਸਹੁੰ ਚੁੱਕ ਸਮਾਗਮ ਜਾਣੋਂ ਕਿਹੜੀ ਤਰੀਕ ਨੂੰ, ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਲ
2 days ago
50,000 ਰੁਪਏ ਰਿਸ਼ਵਤ ਲੈਣ ਵਾਲੇ 3 ਥਾਣੇਦਾਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
2 days ago
ਚੋਣ ਕਮਿਸ਼ਨ ਨੇ ਪੰਜਾਬ ‘ਚ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀ ਤਰੀਕ ਬਦਲੀ
4 days ago
ਅੰਮ੍ਰਿਤਸਰ-ਹਾਵੜਾ ਟਰੇਨ ‘ਚ ਧਮਾਕਾ: ਕਈ ਲੋਕ ਜ਼ਖਮੀ, ਲੋਕਾਂ ਨੇ ਜਾਨ ਬਚਾਉਣ ਲਈ ਚੱਲਦੀ ਟਰੇਨ ਤੋਂ ਮਾਰੀਆਂ ਛਾਲਾਂ
4 days ago
ਪੰਜਾਬ ‘ਚ ਤਿੰਨ ਦਿਨ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
1 week ago
ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਪਾਈ ਝਾੜ, ਬਿਆਨਬਾਜੀ ‘ਤੇ ਲਗਾਈ ਰੋਕ
1 week ago
ਹੁਣ iPhone ‘ਚ ਇਸ ਤਰਾਂ ਕਰੋ ਕਾਲ ਰਿਕਾਰਡਿੰਗ
Related Articles
ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੇ ਕੈਬਨਿਟ ਮੰਤਰੀ ਦੀ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਗਵਰਨਰ ਨੂੰ ਸੌਂਪੀ !
January 24, 2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਬਦਲੇ ਸੂਬਿਆਂ ਦੇ ਇੰਚਾਰਜ, ਦੇਵੇਂਦਰ ਯਾਦਵ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ
December 24, 2023
Check Also
Close