Punjab

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 3 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 6 IAS ਅਧਿਕਾਰੀ ਬਦਲੇ, ਦੇਖੋ ਲਿਸਟ

6 IAS officers including DC of 3 districts transferred in Punjab, see list

6 IAS officers including DC of 3 districts transferred in Punjab, see list

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 6 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Back to top button