ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੂਰੇ ਦੇਸ਼ ਵਿੱਚ ਇਕੱਲਿਆਂ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਹੁਣ ਬਸਪਾ ਦਾ ਰਾਹ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰਾ ਹੋਵੇਗਾ। ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤੇ ਸੁਖਾਵੇਂ ਨਹੀਂ ਚੱਲ ਰਹੇ ਸਨ। ਹਾਲਾਂਕਿ ਇਹ ਐਲਾਨ ਅਕਾਲੀ ਦਲ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਕਿਉਂਕਿ ਹੁਣ ਤੱਕ ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਜਦਕਿ ਉਨ੍ਹਾਂ ਦਾ ਗਠਜੋੜ ਬਸਪਾ ਨਾਲ ਸੀ।
Read Next
16 hours ago
ਪੰਜਾਬ ‘ਚ ਮੁੜ ਵੱਜਿਆ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੋਣ ਬਿਗੁਲ!
16 hours ago
ਪੰਜਾਬ ‘ਚ ਐਸ ਐਚ ਓ ਨੇ ਖੁੱਦ ਨੂੰ ਗੋਲੀ ਮਾਰਕੇ ਕੀਤੀ ਆਤਮ ਹੱਤਿਆ
21 hours ago
3 ਬੱਚਿਆਂ ਦੀ ਮਾਂ ਨਾਲ ਕੀਤਾ “ਬਲਾਤਕਾਰ” ਸ਼ਰੀਰ ‘ਚ ਕਿੱਲਾਂ ਠੋਕ ਕੇ ਜ਼ਿੰਦਾ ਸਾੜੀ, ਪੋਸਟਮਾਰਟਮ ਕਰਨ ਵਾਲੇ ਡਾ. ਵੀ ਕੰਬਿਆ
21 hours ago
ਭੜਕਾਊ ਪੋਸਟਾਂ ਪਾਉਣ ਵਾਲੇ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ
1 day ago
ਟਰੱਕ ਯੂਨੀਅਨ ਦੇ ਪ੍ਰਧਾਨ ਦੀ ਘਰ ‘ਚ ਹੀ ਗੋਲੀਆਂ ਮਾਰ ਕੇ ਹੱਤਿਆ
1 day ago
ਜਲੰਧਰ ‘ਚ ਮੈਡੀਕਲ ਸਟੋਰ ਮਾਲਕ ਦੀ ਟਰੱਕ ਦੀ ਲਪੇਟ ‘ਚ ਆਉਣ ਨਾਲ ਦਰਦਨਾਕ ਮੌਤ
2 days ago
ਸੁਖਬੀਰ ਬਾਦਲ ਹੋਏ ਫੱਟੜ, ਟੁੱਟ ਗਈ ਪੈਰ ਦੀ ਉਂਗਲ਼ੀ
2 days ago
ਇਸ ਕਾਂਗਰਸੀ ਆਗੂ ਨੂੰ ਲੈ ਕੇ ਪਾਰਟੀ ‘ਚ ਪਿਆ ਵੱਡਾ ਕਲੇਸ਼, ਬਾਜਵਾ ਨੇ ਦਿਤੀ ਚੇਤਾਵਨੀ
2 days ago
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ
2 days ago
ਕੈਨੇਡਾ ‘ਚ ਅੱਤਵਾਦੀ ਡੱਲਾ ਅਤੇ ਗੈਂਗਸਟਰ ਗੁਰਜੰਟ ਗ੍ਰਿਫਤਾਰ, ਫਾਇਰਿੰਗ ਮਾਮਲੇ ‘ਚ ਆਇਆ ਨਵਾਂ ਮੋੜ
Related Articles
Check Also
Close