IndiaPunjab

ਹਾਈਕੋਰਟ ਵੱਲੋਂ IPS ਅਧਿਕਾਰੀ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ

High Court orders to reinstate IPS officer Umranangal

ਬੇਅਦਬੀ ਮਾਮਲੇ ਵਿੱਚ ਵੀ ਸਸਪੈਂਡ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਦਾਖਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇੱਥੇ ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਅਤੇ ਆਮ ਆਦਮੀ ਸਰਕਾਰ ਨੇ ਰਾਜਨੀਤਕ ਅਕਾਂਕਸ਼ਾਵਾਂ ਦੇ ਚਲਦਿਆਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜ ਸਾਲ ਸਸਪੈਂਡ ਕਰ ਰੱਖਿਆ, ਜਦ ਕਿ ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ।

Back to top button