PoliticsPunjab

ਜੀਰਾ ‘ਚ ਮਾਹੌਲ ਤਣਾਅਪੂਰਨ: ਪੁਲਿਸ ਨੇ ਟੈਂਟ ਪੁੱਟੇ, 100 ਕਿਸਾਨਾਂ ਨੂੰ ਕੀਤਾ ਗ੍ਰਿਫਤਾਰ , ਕਿਸਾਨਾਂ ਵਲੋਂ ਹਾਈਵੇਅ ਜਾਮ

ਜ਼ੀਰਾ ਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਪੁਲਿਸ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ 14 ਨਾਮਜ਼ਦ ਅਤੇ 125 ਅਣਪਛਾਤਿਆ ਉੱਤੇ ਮਾਮਲਾ ਦਰਜ ਕੀਤਾ ਕਰਕੇ ਕਈ ਗ੍ਰਿਫ਼ਤਾਰ ਕੀਤੇ ਹਨ।

ਜ਼ੀਰਾ ਵਿਚ ਸ਼ਰਾਬ ਫੈਕਟਰੀ ਦੇ ਮਾਮਲੇ ’ਤੇ ਵਿਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦਾ ਟੈਂਟ ਪੁੱਟ ਸੁੱਟਿਆ ਹੈ ਤੇ ਉਥੋਂ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਲਾਏ  ਗਏ ਨਾਕੇ ਵੀ ਢਾਹ ਦਿੱਤੇ ਹਨ।

ਪੁਲਿਸ ਨੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸ਼ਰਾਬ ਫੈਕਟਰੀ ਨੂੰ ਜਾਂਦਾ ਰਸਤਾ ਖਾਲੀ ਕਰਵਾ ਦਿੱਤਾਹੈ।

ਪੁਲਿਸ ਵੱਲੋਂ ਵੱਡਾ ਐਕਸ਼ਨ

ਧਰਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋ ਂਉਥੇ ਪਿਆ ਬਾਕੀ ਸਾਮਾਨ ਵੀ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ। ਉਧਰ ਮਹਿਲਾ ਪੁਲਿਸ ਵੱਲੋਂ ਮਹਿਲਾਵਾਂ ਨੂੰ ਰੋਕਿਆ ਜਾ ਰਿਹਾ ਹੈ।

 

जीरा स्थित शराब फैक्ट्री के बाहर माहौल तनावपूर्ण हो गया है। पुलिस ने प्रदर्शनकारियों के खिलाफ केस दर्ज किया था। अब रविवार सुबह उन्हें हिरासत में ले लिया गया है। जिसके बाद वहां जमा भीड़ भड़क गई है।

पुलिस ने फैक्ट्री की तरफ जाने वाले लोगों को रोक दिया है। अब पुलिस फोर्स फैक्ट्री के आगे लगे धरने को हटाने के लिए जा रही है। पुलिस ने वहां से सारा सामान हटा दिया है। उनके टेंट भी उखाड़ दिए हैं।

जीरा में विभिन्न किसान संगठन और स्थानीय लोग करीब 148 दिन से विरोध प्रदर्शन कर रहे हैं। कल कृषि मंत्री कुलदीप सिंह धालीवाल भी प्रदर्शनकारियों से बातचीत करने पहुंचे, लेकिन सहमति नहीं बनी।

Leave a Reply

Your email address will not be published. Required fields are marked *

Back to top button