Uncategorized
BSP ਤੋਂ ‘AAP’ ‘ਚ ਆਏ ਇਸ ਆਗੂ ਨੂੰ ਪੰਜਾਬ ‘ਚ ਮਿਲੀ ਵੱਡੀ ਜ਼ਿੰਮੇਵਾਰੀ
BSP ਤੋਂ 'AAP' 'ਚ ਆਏ ਇਸ ਆਗੂ ਨੂੰ ਪੰਜਾਬ 'ਚ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।