
ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਜੀ ਦਾ ਹੋਇਆ ਅਕਾਲ ਚਲਾਣਾ.?ਪਹੁੰਚੇ ਸੁਖਬੀਰ ਬਾਦਲ ਕੀਤਾ ਟਵੀਟ 🙏
ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ ॥

ਸਚੀ ਦਰਗਹ ਜਾਇ ਸਚਾ ਪਿੜ ਮਲਿਆ ॥
ਪੰਥ ਦੇ ਮਹਾਨ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਜੀ ਦੇ ਸਤਿਕਾਰਯੋਗ ਪਿਤਾ ਜੀ ਸ. ਹਰਦਿਆਲ ਸਿੰਘ ਜੀ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਭਾਈ ਸਾਹਿਬ ਜੀ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ । ਮੈਂ ਅਰਦਾਸ ਕਰਦਾ ਹਾਂ ਗੁਰੂ ਸਾਹਿਬ ਜੀ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਸਮੁੱਚੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।