[the_ad id="98460"] [the_ad id="98341"]
PoliticsPunjab

ਮਾਨ ਸਰਕਾਰ ਦਾ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਤੇ ਵੱਡਾ ਐਕਸ਼ਨ , ਨਵੇਂ ਹੁਕਮ ਜਾਰੀ

Mann government takes big action against Tehsildars and Naib Tehsildars, new orders issued

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਕਿਹਾ ਗਿਆ ਹੈ ਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਵੇਰੇ 9 ਤੋਂ ਰਾਤ 9 ਵਜੇ ਤੱਕ ਸਰਕਾਰੀ ਦਫਤਰਾਂ ਵਿਚ ਹਾਜ਼ਰ ਰਹਿਣਗੇ।

ਇਸ ਤਹਿਤ ਅਧਿਕਾਰੀਆਂ ਨੂੰ ਤਹਿਸੀਲ ਦਫਤਰਾਂ ਵਿਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਨ ਸਰਕਾਰ ਨੇ ਸਾਫ ਤੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਹੁਣ ਤਹਿਸੀਲ ਦਫ਼ਤਰਾਂ ‘ਚ ਅਧਿਕਾਰੀਆਂ ਦੀ ਮਨਮਾਨੀ ਨਹੀਂ ਚੱਲੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਖਾਲੀ ਸਟੇਸ਼ਨਾਂ ‘ਤੇ ਬਦਲ ਦੀ ਸਹੀ ਵਿਵਸਥਾ ਕੀਤੀ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਨਾ ਹੋਵੇ।

Back to top button