ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕਰਨ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ 7 ਮਈ ਤੋਂ ਸਰਹੱਦੀ ਇਲਾਕਿਆਂ ਦੇ ਸਕੂਲ ਬੰਦ ਕਰ ਦਿੱਤੇ ਗਏ ਸਨ।ਪ੍ਰਿੰਸੀਪਲ ਮਨਦੀਪ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਸਕੂਲ ਖੁੱਲ ਰਹੇ ਹਨ। ਜਿਨਾਂ ਦਾ ਸਮੇਂ 10:30 ਵਜੇ ਤੋਂ 2:30 ਵਜੇ ਤੱਕ ਹੈ। ਜੇਕਰ ਅੱਗੇ ਸਮਾਂ ਤਬਦੀਲ ਹੋਇਆ ਤਾਂ ਉਸਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
[the_ad id="98460"]
[the_ad id="98341"]
Read Next
11 hours ago
ਇੰਨੋਸੈਂਟ ਹਾਰਟਸ ਵਿੱਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ ਸੰਵਿਧਾਨ ਦਿਵਸ
12 hours ago
ਪ੍ਰਕਾਸ਼ ਪੁਰਬ ਦੇ ਮੌਕੇ ਪਾਕਿਸਤਾਨ ‘ਚ 3 ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਅਫਵਾਹ
12 hours ago
ਆਪ ਦੇ ਸਾਬਕਾ ਮੰਤਰੀ ‘ਤੇ NRI ਵਿਅਕਤੀ ਤੋਂ 1 ਕਰੋੜ ਰੁਪਏ ਲੈਣ ਦੇ ਦੋਸ਼
12 hours ago
ਸਿਆਸੀ ਮਾਹੌਲ ਭੱਖਿਆ, BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ
1 day ago
ਕੇਜਰੀਵਾਲ ਨੇ CM Mann ਦੇ ਨਾਮ ‘ਤੇ ਮੰਗੀਆਂ ਵੋਟਾਂ, ਕੇਜਰੀਵਾਲ ਬੋਲੇ- ਨੇਤਾ ਨਹੀਂ ਆਮ ਆਦਮੀ ਚਲਾਵੇਗਾ ਦੇਸ਼
2 days ago
‘ਆਪ’ ਦੀ ਰੈਲੀ ਤੋਂ ਪਹਿਲਾਂ ਧਮਾਕਾ! ਮੱਚਿਆ ਚੀਕ ਚੀਹਾੜਾ, ਇੱਕ ਵਿਅਕਤੀ ਦੀ ਮੌਤ
2 days ago
ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 25 IPS ਅਤੇ 6 PPS ਅਫ਼ਸਰਾਂ ਦੇ ਤਬਾਦਲੇ
3 days ago
ਜਲੰਧਰ ‘ਚ ਪ੍ਰਾਪਰਟੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲਮ, ਸ਼ਿਵ ਸੈਨਾ ਆਗੂ ਦੇ ਪੁੱਤ ‘ਤੇ ਲਗਾਏ ਇਲਜ਼ਾਮ
4 days ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਇਆ ਵਿਸ਼ਾਲ ਨਗਰ ਕੀਰਤਨ, ਸੰਗਤਾਂ ਹੋਈਆਂ ਨਤਮਸਤਕ
4 days ago
ਇੰਨੋਸੈਂਟ ਹਾਰਟਸ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Related Articles
Check Also
Close





