PoliticsPunjab

ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 17 ਅਧਿਕਾਰੀਆਂ ਦੇ ਤਬਾਦਲੇ

Punjab government makes major administrative reshuffle, transfers 17 officers

Punjab government makes major administrative reshuffle, transfers 17 officers

ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 17 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ 8 ਆਈਏਐਸ ਅਧਿਕਾਰੀ ਅਤੇ ਬਾਕੀ ਪੀਸੀਐਸ ਅਧਿਕਾਰੀ ਸ਼ਾਮਲ ਹਨ। ਉਕਤ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਕਾਫਲੇ ਦੀਆਂ 19 ਗੱਡੀਆਂ ‘ਚ ਪਟਰੋਲ ਪੰਪ ‘ਤੇ ਡੀਜ਼ਲ ਦੀ ਥਾਂ ਭਰਿਆ ਪਾਣੀ, ਪ੍ਰਸ਼ਾਸਨ ‘ਚ ਭਾਜੜ

ਆਈਏਐਸ ਆਲੋਕ ਕੁਮਾਰ ਨੂੰ ਵਿੱਤ ਵਿਭਾਗ ਦੇ ਮੁੱਖ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਜੋ ਵਿਭਾਗ ਪਹਿਲਾਂ ਦੇਖ ਰਹੇ ਹਨ, ਉਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਈਏਐਸ ਡੀਕੇ ਤਿਵਾੜੀ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਆਬਕਾਰੀ, ਵਧੀਕ ਮੁੱਖ ਸਕੱਤਰ ਸੁਸ਼ਾਸਨ, ਸੂਚਨਾ ਤਕਨਾਲੋਜੀ ਵਿਭਾਗ ਅਤੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਵਿਭਾਗ ਅਤੇ ਅਜੈ ਅਰੋੜਾ ਨੂੰ ਵਿਸ਼ੇਸ਼ ਸਕੱਤਰ ਵਿੱਤ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੇਖੋ ਲਿਸਟ…

Punjab News: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 8 IAS ਸਣੇ 17 ਅਧਿਕਾਰੀਆਂ ਦੇ ਤਬਾਦਲੇ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

Back to top button