Aam Aadmi Party expels sitting MLA from the party
ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵਿਰੁੱਧ ਵਿਜੀਲੈਂਸ ਕਾਰਵਾਈ ਉਤੇ ਸਵਾਲ ਉਠਾਉਣਾ ਮੌਜੂਦਾ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ (MLA Kunwar Vijay Pratap) ਲਈ ਮਹਿੰਗਾ ਸਾਬਤ ਹੋਇਆ।
ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ PAC (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਨੇ ਇਹ ਫੈਸਲਾ ਲਿਆ ਹੈ।ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਮੁਅੱਤਲ ਕੀਤਾ ਗਿਆ ਹੈ








