
ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ‘ਤੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਨੂੰ ਲੈਕੇ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਿੰਦੇ ਹਾਂ ਕਿ ਪਾਰਟੀ ਨੇ ਤੁਰੰਤ ਪ੍ਰਭਾਵ ਨਾਲ ਅਮਰਜੀਤ ਸਿੰਘ ਸੰਦੋਆ ਨੂੰ ਬਾਹਰ ਦਾ ਰਾਹ ਦਿਖਾ ਦਿੱਤਾ ਹੈ।









