Punjab

ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਪੂਰੀ ਲਿਸਟ…

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

 ਕੁਲਦੀਪ ਸਿੰਘ ਚਾਹਲ ਬਣੇ ਡੀਆਈਜੀ ਪਟਿਆਲਾ

ਨਾਨਕ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ

ਸਤਿੰਦਰ ਸਿੰਘ ਡੀ.ਆਈ.ਜੀ ਲੁਧਿਆਣਾ ਰੇਂਜ

ਗੁਰਮੀਤ ਸਿੰਘ ਚੌਹਾਨ ਡੀ.ਆਈ.ਜੀ.ਏ.ਜੀ.ਟੀ.ਐਫ

ਵੇਖੋ ਪੂਰੀ ਲਿਸਟ…

News18

 

Back to top button