Punjab
ਪੰਜਾਬ ‘ਚ ‘ਆਪ’ ਆਗੂਆਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
AAP leaders protest against BJP in Punjab


AAP leaders protest against BJP in Punjab

ਪੰਜਾਬ ਚ ‘ਆਪ’ ਆਗੂਆਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
ਆਮ ਆਦਮੀ ਪਾਰਟੀ ਨੇ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਪੰਜਾਬ ਚ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਮਾਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਦਿੱਤੇ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਵਿਰੋਧ ਵਿੱਚ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਅਬੋਹਰ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ।
