Punjab

ਪਟਵਾਰੀ ਤੋਂ ਪੈਸੇ ਲੈਂਦੀ ਨਾਇਬ ਤਹਿਸੀਲਦਾਰ ਦੀ ਵੀਡੀਓ ਵਾਇਰਲ, ਕੀਤਾ ਸਸਪੈਂਡ

Video of Naib Tehsildar taking money from Patwari goes viral, suspended...taking money from Patwari

Video of Naib Tehsildar taking money from Patwari goes viral, suspended…taking money from Patwari

ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਸ੍ਰੀਮਤੀ ਜਸਵੀਰ ਕੌਰ ਨੂੰ ਸਸਪੈਂਡ ਕਰ ਦਿੱਤੀ ਗਈ ਹੈ।

ਦਰਅਸਲ, ਸ਼ੋਸਲ ਮੀਡੀਆਂ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਜਸਵੀਰ ਕੌਰ, ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਇੱਕ ਪਟਵਾਰੀ ਤੋਂ ਪੈਸੇ ਲੈਂਦੇ ਹੋਈ ਦਿਖਾਈ ਦੇ ਰਹੇ ਹਨ।

ਮੁਅੱਤਲੀ ਪੱਤਰ ਵਿਚ ਲਿਖਿਆ ਹੈ- ‘‘‘ਸ਼ੋਸਲ ਮੀਡੀਆਂ ਉਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ੍ਰੀਮਤੀ ਜਸਵੀਰ ਕੌਰ, ਨਾਇਬ ਤਹਿਸੀਲਦਾਰ, ਫਤਿਹਗੜ੍ਹ ਚੂੜੀਆਂ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਸਰਕਾਰ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਵਚਨਬੱਧ ਹੈ। 

Back to top button