Jalandhar
ਮੁੱਖ ਮੰਤਰੀ ਮਾਨ ਅਤੇ ਮੰਤਰੀ 15 ਅਗਸਤ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਲਹਿਰਾਉਣਗੇ ਝੰਡਾ, ਦੇਖੋ ਸੂਚੀ
Chief Minister Mann and ministers will hoist the flag in these districts on August 15, see the list
Chief Minister Mann and ministers will hoist the flag in these districts on August 15, see the list
\ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ 18 ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਵੱਖ ਵੱਖ ਜ਼ਿਲ੍ਹਿਆਂ ਵਿੱਚ 15 ਅਗਸਤ ਨੂੰ ਦੇਸ਼ ਦਾ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ 15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਰਾਜ ਪੱਧਰੀ ਸਮਗਾਮ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਪ੍ਰੋਗਰਾਮ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ









