
ਸਿੱਖ ਸਿਆਸਤ ‘ਚ ਮਚਿਆ ਹੜ੍ਹਕਮ! ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੱਡੇ ਐਲਾਨ,ਦੇਖੋ ਵੀਡੀਓ
ਸ਼੍ਰੋਮਣੀ ਅਕਾਲ ਦਲ ਪਾਰਟੀ ਦਾ ਇਤਿਹਾਸ ਪੰਜਾਬ ਵਿੱਚ 100 ਸਾਲ ਤੋਂ ਵੀ ਪੁਰਾਣਾ ਹੈ ਪਰ ਪਿਛਲੇ ਸਮੇਂ ਦੌਰਾਨ ਹੋਏ ਤਮਾਮ ਵਿਵਾਦਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਹੈ। ਦੱਸ ਦਈਏ ਇਸ ਤੋਂ ਪਹਿਲਾਂ ਉਹ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।








