Punjab

ਪੰਜਾਬ ‘ਚ ਬੁੱਧਵਾਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰਾਂ ਚ ਛੁੱਟੀ ਦਾ ਐਲਾਨ

ਪੰਜਾਬ ‘ਚ 20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰ ਅਤੇ ਸਮੂਹ ਵਿਦਿਆਕ ਅਦਾਰੇ ਬੰਦ ਰਹਿਣਗੇ।

 

Back to top button