PunjabReligious

ਪੰਜਾਬ ਸਰਕਾਰ ਵੱਲੋਂ ਕੱਲ ਸੋਮਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੱਲ ਸੋਮਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸੁਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, ਯਾਨੀਕਿ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਰਾਜ ‘ਚ ਰਿਜ਼ਰਵ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇੱਥੇ ਇਹ ਸਪਸ਼ਟ ਕਰਨਾ ਜ਼ਰੂਰੀ ਹੈ ਕਿ 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਿਜ਼ਰਵ ਛੁੱਟੀ ਹੈ। ਇਸ ਕਾਰਨ, ਇਸ ਦਿਨ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

Back to top button