Punjab
ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ, ਲਿਸਟ ਜਾਰੀ
Punjab government transfers these officers on a large scale, list released

Punjab government transfers these officers on a large scale, list released
ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ, ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ/ਨਿਯੁਕਤੀਆਂ ਕੀਤੀਆਂ ਗਈਆਂ ਹਨ, ਇੱਥੇ ਵੇਖੋ ਇਨ੍ਹਾਂ ਦੀ ਪੂਰੀ ਲਿਸਟ…
ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਬਾਰਿਸ਼ ਤੋਂ ਬਾਅਦ ਹੜ੍ਹਾਂ ਦੀ ਸਥਿਤੀ ਨੇ ਚਿੰਤਾ ਵਧਾਈ ਹੋਈ ਹੈ। ਜਿਸ ਕਾਰਨ ਕਈ ਲੋਕ ਜਿੱਥੇ ਬੇਘਰ ਹੋ ਗਏ ਹਨ, ਉੱਥੇ ਹੀ ਕਈਆਂ ਨੇ ਆਪਣੀਆਂ ਜਾਨਾਂ ਵੀ ਗੁਆ ਦਿੱਤੀਆਂ ਹਨ। ਫਿਲਹਾਲ ਸਥਿਤੀ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।










