Punjab

ਪੰਜਾਬ ‘ਚ ਵੱਡੇ ਪ੍ਰਸ਼ਾਸਨਿਕ ਫੇਰਬਦਲ ‘ਚ ਇਨ੍ਹਾਂ ਅਧਿਕਾਰੀਆਂ ਦਾ ਤਬਾਦਲਾ

These officers transferred in major administrative reshuffle in Punjab

These officers transferred in major administrative reshuffle in Punjab

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਡੀਐਸਪੀ ਰੈਂਕ ਦੇ 5 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਦੇਖੋ ਪੂਰੀ ਲਿਸਟ

ਪੰਜਾਬ 'ਚ DSP ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ DSP ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ DSP ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

Back to top button