Punjab
ਪੰਜਾਬ ਦੇ ਗਵਰਨਰ ਵੱਲੋਂ ਪੁਲਿਸ ‘ਚ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
Punjab Governor makes major reshuffle in police, these officers transferred

Punjab Governor makes major reshuffle in police, these officers transferred
ਪੰਜਾਬ ਦੇ ਗਵਰਨਰ ਵੱਲੋਂ ਮਨਜ਼ੂਰੀ ਤੋਂ ਬਾਅਦ ਗ੍ਰਹਿ ਵਿਭਾਗ (ਗ੍ਰਹਿ-1 ਸ਼ਾਖਾ) ਵੱਲੋਂ ਤਿੰਨ ਪੁਲਸ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਂਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਸ਼ਾਸਕੀ ਕਾਰਨਾਂ ਕਰ ਕੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।