Amritsarcanada, usa ukChandigarh
ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਡੇਰਾ ਬਾਬਾ ਨਾਨਕ..?
ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਡੇਰਾ ਬਾਬਾ ਨਾਨਕ..?

ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਡੇਰਾ ਬਾਬਾ ਨਾਨਕ..?

X ਤੇ ਹੁਣੇ ਹੁਣੇ ਪਾਈ ਪੋਸਟ

ਡੇਰਾ ਬਾਬਾ ਨਾਨਕ ਵਿਖੇ ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਜੋ ਤਬਾਹੀ ਸਾਹਮਣੇ ਆਈ ਹੈ, ਉਹ ਬੇਹੱਦ ਦੁਖਦਾਈ ਹੈ। ਰਾਵੀ ਦਰਿਆ ਦੀ ਤੇਜ਼ ਮਾਰ ਨੇ ਪਿੰਡਾਂ ਦੇ ਘਰਾਂ, ਖੇਤਾਂ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਮੈਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਫੌਰੀ ਰਾਹਤ ਕਾਰਜ ਸ਼ੁਰੂ ਕਰਕੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਕ ਘਟਨਾਵਾਂ ਤੋਂ ਬਚਾਉਣ ਲਈ ਬੰਨ੍ਹਾਂ ਦੀ ਮਜ਼ਬੂਤੀ ਵਾਸਤੇ ਪੱਕੇ ਪ੍ਰਬੰਧ ਕੀਤੇ ਜਾਣ।

#DeraBabaNanak #ਹੜਪੀੜਤਾਂਦੀਮਦਦ #ਸੇਵਾਦੀਰਾਹ #ਸ਼੍ਰੋਮਣੀਅਕਾਲੀਦਲਪੁਨਰਸੁਰਜੀਤ #PunjabFloodRelief #Seva #JusticeForPunjab #StrongPunjabStrongIndia #ShiromaniAkaliDalPunarSurjit #SinghSahibGianiHarpreetSingh #GianiHarpreetSingh #JathedarHarpreetSingh








