
Firing on former MLA in Punjab, creating chaos
ਪੰਜਾਬ ਵਿੱਚ ਸਾਬਕਾ ਵਿਧਾਇਕ ‘ਤੇ ਕੀਤੀ ਗੋਲੀਬਾਰੀ, ਮੱਚਿਆ ਹੜ੍ਹਕਮ
ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਸਾਬਕਾ ਵਿਧਾਇਕ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਉੱਥੇ ਹੰਗਾਮਾ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਦੇ ਵੱਡੇ ਭਰਾ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।









