Punjab
ਨਿਹੰਗ ਸਿੰਘਾਂ ਨੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਦਾ ਚਾੜ੍ਹਿਆ ਕੁਟਾਪਾ
Nihang Singhs beat up medical store owner for selling narcotic pills, selling narcotic pills

ਮੋਗਾ ਸ਼ਹਿਰ ਦੇ ਚੜਿੱਕ ਰੋਡ ਬਾਈਪਾਸ ‘ਤੇ ਸਥਿਤ ਇੱਕ ਮੈਡੀਕਲ ਸਟੋਰ ਮਾਲਕ ਨੂੰ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੈਡੀਕਲ ਸਟੋਰ ਮਾਲਕ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਕੁਝ ਅਣਪਛਾਤੇ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ।






