India

ਅਕਾਲੀ ਵਰਕਰਾਂ ’ਤੇ FIR ਮਾਮਲੇ ’ਚ DGP ਪੰਜਾਬ ਨੂੰ ਸੰਮਨ ਜਾਰੀ

Summons issued to DGP Punjab in FIR case against Akali workers

Summons issued to DGP Punjab in FIR case against Akali workers

ਭਾਰਤੀ ਚੋਣ ਕਮਿਸ਼ਨ ਨੇ ਤਰਨ ਤਾਰਨ ਜ਼ਿਮਨੀ ਚੋਣ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਨੌਂ FIRs ਸਬੰਧੀ ਪੰਜਾਬ ਦੇ DGP ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ।

ਸੂਤਰਾਂ ਨੇ ਦੱਸਿਆ ਕਿ ਇਹ ਸੰਮਨ ਕਮਿਸ਼ਨ ਵੱਲੋਂ 13 ਨਵੰਬਰ ਭਾਵ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇੱਕ ਦਿਨ ਪਹਿਲਾਂ, ਡੀਜੀਪੀ ਵੱਲੋਂ ਸੌਂਪੀ ਗਈ ਰਿਪੋਰਟ ਦੀ ਸਮੀਖਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ।

Back to top button