
Sri Harmandir Sahib’s Head Granthi Giani Raghbir Singh went on a long leave!
ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਫੈਸਲੇ ਤੋਂ ਬਾਅਦ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਲੰਮੀ ਛੁੱਟੀ ‘ਤੇ ਗਏ ਹਨ।
ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਗਿਆਨੀ ਅਮਰਜੀਤ ਸਿੰਘ ਨਵੇਂ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ।








