Jalandhar

ਗਿਆਨੀ ਹਰਪ੍ਰੀਤ ਸਿੰਘ ਨੇ SGPC ਪ੍ਰਧਾਨ ਧਾਮੀ ਨੂੰ ਲਲਕਾਰਿਆ,ਵੀਡੀਓ, ਗਿ. ਰਘਬੀਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਕੀਤੀ ਛੁੱਟੀ!

Giani Harpreet Singh challenged SGPC President Dhami and shouted slogans of "Haa", watch the video

Giani Harpreet Singh challenged SGPC President Dhami and shouted slogans of “Haa”, watch the video

ਗਿ. ਰਘਬੀਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਕੀਤੀ ਛੁੱਟੀ!

ਗਿ. ਰਘਬੀਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਕੀਤੀ ਛੁੱਟੀ!

 ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਰਘਬੀਰ ਸਿੰਘ ‘ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਬਰਖਾਸਤ ਕਰ ਦਿੱਤਾ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਮੀਟਿੰਗ ਵਿਚ ਲਿਆ ਗਿਆ ਹੈ।

ਦੱਸ ਦੇਈਏ ਕਿ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਵੱਲੋਂ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕਰਕੇ ਸੰਸਥਾ ‘ਤੇ ਵੱਡੇ ਇਲਜਾਮ ਲਾਏ ਗਏ ਸਨ। ਹੁਣ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸੰਸਥਾ ‘ਤੇ ਲਾਏ ਇਲਜ਼ਾਮਾਂ ਨੂੰ ਸਾਬਿਤ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਹੈ।

Back to top button