Punjab
ਪੰਜਾਬ ‘ਚ ED ਵਲੋਂ ਵਡੇ ਪ੍ਰਾਈਵੇਟ ਹਸਪਤਾਲ ਦੀਆਂ ‘ਤੇ ਛਾਪੇਮਾਰੀ
ED raids major private hospital in Punjab.

ਕੇਂਦਰੀ ਏਜੰਸੀ ED ਵੱਲੋਂ ਅੱਜ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਇੱਕ ਪ੍ਰਮੁੱਖ ਪ੍ਰਾਈਵੇਟ ਹਸਪਤਾਲ ਦੀਆਂ ਬਠਿੰਡਾ ਸਮੇਤ ਵੱਖ-ਵੱਖ ਠਿਕਾਣਿਆਂ ਅਤੇ ਬ੍ਰਾਂਚਾਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਹੈ।









