Jalandhar
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ, ਵੱਡੀ ਅਪਡੇਟ
AAP makes major update on first list of candidates
AAP makes major update on first list of candidates
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ AAP ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ। ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਸੂਤਰਾਂ ਅਨੁਸਾਰ AAP ਉਮੀਦਵਾਰਾਂ ਦੀ ਪਹਿਲੀ ਸੂਚੀ 15 ਨਵੰਬਰ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ।
ਇਸ ਬੈਠਕ ਦੇ ਮੱਦੇਨਜ਼ਰ ਇਹ ਸੰਕੇਤ ਮਿਲਦੇ ਹਨ ਕਿ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਇਸ ਬੈਠਕ ਵਿਚ ਜਿੱਥੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੋਵੇਗਾ











