Punjab

ਭੀਮ ਸਿੰਘ ਚਲੋ ਝੋਟਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ SSP ਨੂੰ ਹਟਾਉਣ ਦੀ ਮੰਗ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਿਤਾ ਨੇ ਮੀਟਿੰਗ ਵਿੱਚ ਹਾਜ਼ਰ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀਆਂ ਤੋਂ ਮੰਗ ਕੀਤੀ ਕਿ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦਾ ਉਨ੍ਹਾਂ ਦੇ ਪੁੱਤਰ ਦੇ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਤੋਂ ਪਹਿਲਾਂ ਤਬਾਦਲਾ ਕੀਤਾ ਜਾਵੇ

ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਲਈ ਐੱਸਐੱਸਪੀ ਵੈਭਵ ਚੌਧਰੀ ਵੀ ਜ਼ਿੰਮੇਵਾਰ ਹੈ, ਕਿਉਂਕਿ ਉਸ ਨੇ ਸਮੇਂ ਸਿਰ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਕਤਲ ਤੋਂ ਬਾਅਦ ਵੀ ਉਸ ਨੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਹੀਂ ਨਿਭਾਈ।

Back to top button