Jalandhar
ਪੰਜਾਬ ਸਰਕਾਰ ਵਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ
Punjab Government transfers 25 Tehsildars, 79 Naib Tehsildars, and 10 District Revenue Officers; see the list.

ਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ।
ਵੇਖੋ ਲਿਸਟ













