ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਹੁਣ ਆਪਣੇ ਪੁਲਿਸ ਕਰੀਅਰ ਤੋਂ ਬਾਅਦ ਇੱਕ ਨਵੇਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਕਰਨ ਲੱਗੇ ਹਨ।ਹੁਣ ਉਨ੍ਹਾਂ ਨੇ ਸਿਆਸਤ ਵਿੱਚ ਐਂਟਰੀ ਕਰ ਲਈ ਹੈ। ਉਨ੍ਹਾਂ ਨੇ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਪੱਲਾ ਫੜ ਲਿਆ ਹੈ।