
ਜਲੰਧਰ ਚ ਕਾਂਗਰਸ ਪਾਰਟੀ ਨੂੰ ਉਸ ਸਮੇ ਕਰਾਰਾ ਝਟਕਾ ਲਗਾ ਜਦ ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਸਬੰਧ ‘ਚ ਬੰਟੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ ਅਤੇ ਅੱਗੇ ਕੀ ਕਰਨਾ ਹੈ। ਉਹ ਬਾਅਦ ਵਿੱਚ ਦੱਸਣਗੇ।









