[the_ad id="98460"] [the_ad id="98341"]
Punjab

ਪਤੀ ਵਲੋਂ 7 ਧੀਆਂ ਦੀ ਮਾਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ

ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ (40 ਸਾਲ) ਵਜੋਂ ਹੋਈ ਹੈ।

Back to top button