India

ਟਰੈਕਟਰ-ਟਰਾਲੀ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਰਾਜਸਥਾਨ ਦੀ ਜੋਧਪੁਰ ਡਿਵੀਜ਼ਨ ਦੇ ਪਾਲੀ ਜ਼ਿਲ੍ਹੇ ‘ਚ ਰਾਤ ਹੋਏ ਸੜਕ ਹਾਦਸੇ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਸੁਮੇਰਪੁਰ ਥਾਣਾ ਇੰਚਾਰਜ ਰਾਮੇਸ਼ਵਰ ਭਾਟੀ ਨੇ ਦੱਸਿਆ ਕਿ ਇਕ ਟਰੈਕਟਰ-ਟਰਾਲੀ ਤੇ ਟਰਾਲੇ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਟਰੈਕਟਰ ਟਰਾਲੀ ਸ਼ਰਧਾਲੂਆਂ ਨੂੰ ਲੈ ਕੇ ਰਾਮਦੇਵਰਾ ਤੋਂ ਪਾਲੀ ਪਰਤ ਰਹੀ ਸੀ।। ਇਹ ਹਾਦਸਾ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਟਕਰਾ ਜਾਣ ਕਾਰਨ ਵਾਪਰਿਆ।

Leave a Reply

Your email address will not be published. Required fields are marked *

Back to top button