Jalandhar

CM ਮਾਨ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਕੱਲ੍ਹ ਨੂੰ ਛੁੱਟੀ ਦਾ ਐਲਾਨ

CM ਵਲੋਂ ਕੱਲ੍ਹ ਨੂੰ ਜਲੰਧਰ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਮੈਗਾ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਗਮ ਸ਼ਾਮ ਨੂੰ ਉਲੰਪਿਕ ਦੇ ਥੀਮ ਨਾਲ ਸ਼ੁਰੂ ਹੇ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ‘ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਮਾਨ ਵਲੋਂ 30 ਅਗਸਤ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Back to top button