IndiaPoliticsPunjabReligious

ਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁੱਕਤ

ਪਟਨਾ ਸਾਹਿਬ/ ਕੁਲਵਿੰਦਰ ਸਿੰਘ / ਐਸ ਐਸ ਚਾਹਲ

ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ ਜੂਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਵੱਲੋਂ  ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ ਜੂਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਸਕੱਤਰ ਹਰਪਾਲ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ

ਕਿ ਪਿਛਲੇ ਅਠੱਤੀ ਸਾਲਾਂ ਤੋਂ ਤਖ਼ਤ ਪਟਨਾ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਗਿਆਨੀ ਬਲਦੇਵ ਸਿੰਘ ਜੀ ਐਡੀਸ਼ਨਲ ਹੈੱਡ ਗ੍ਰੰਥੀ ਨੂੰ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ ਇੱਥੇ ਇਹ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜ ਸਿੰਘ ਸਾਹਿਬਾਨ ਵੱਲੋਂ ਜਥੇਦਾਰ ਰਣਜੀਤ ਸਿੰਘ ਗੌਹਰ ਏ ਮਸਕੀਨ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ  

Leave a Reply

Your email address will not be published. Required fields are marked *

Back to top button