
ਫਰੀਦਕੋਟ ਦੀ ਜਰਮਨ ਕਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਬਹਿਸ ਨੇ ਭਿਆਨਕ ਲੜਾਈ ਦਾ ਰੂਪ ਧਾਰਨ ਕਰ ਲਿਆ। ਗੁਰਦੁਆਰਾ ਸਾਹਿਬ ‘ਚ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਝਗੜਾ ਹੋ ਗਿਆ, ਜੋ ਲੜਾਈ ‘ਚ ਬਦਲ ਗਿਆ, ਜਿਸ ਦੌਰਾਨ ਦੋਨਾਂ ਧਿਰਾਂ ਨੇ ਇਕ-ਦੂਜੇ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਇਕ-ਦੂਜੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ ਗਈਆਂ।ਫਰੀਦਕੋਟ ਪੁਲਿਸ ਨੇ 9 ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ








