PoliticsPunjab

BJP ਦੇ ਨੌਜਵਾਨ ਨੇਤਾ ਅਮਨਦੀਪ ਭੱਟੀ ਨੇ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ

ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਨੇਤਾ ਅਮਨਦੀਪ ਭੱਟੀ ਨੇ ਅਵਸ਼ੇਸ਼ ਮੁਦੇ ਤੇ ਸ੍ਰੀ ਵਿਜੇ ਸਾਂਪਲਾ ਜੀ, ਚੇਅਰਮੈਨ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਨਾਲ ਉਹਨਾ ਦੇ ਕਮਿਸ਼ਨ ਦਫ਼ਤਰ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਦੁਰਾਨ ਪੰਜਾਬ ਵਿੱਚ SC ਭਾਈਚਾਰੇ ਨੂੰ ਆ ਰਹੀਆਂ ਮੁਸਿਕਲਾ ਬਾਰੇ ਚਰਚਾ ਕੀਤੀ। ਅਤੇ ਉਹਨਾਂ ਨੇ ਦਸਿਆ ਕਿ ਰਾਸ਼ਟਰੀ ਕਮਿਸ਼ਨ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਲਦੀ ਹੀ ਇੱਕ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਮੁਸਿਕਲਾ ਦਾ ਨਿਪਟਾਰਾ ਕੀਤਾ ਜਾਵੇਗਾ।

Back to top button