India

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਤੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਅੱਜ ਗੁਰੂਗ੍ਰਾਮ ‘ਚ ਦਿਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲਦੇ ਆ ਰਹੇ ਸਨ, ਜਿਸ ਕਰ ਕੇ ਉਹ ਮੇਦਾਂਤਾ ਹਸਪਤਾਲ ਦਾਖ਼ਲ ਸਨ।

Back to top button