
ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਅਕਤੂਬਰ ਨੂੰ ਮਾਨਹਾਨੀ ਦੇ ਮਾਮਲੇ ਨੂੰ ਲੈ ਕੇ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਮਾਣਹਾਨੀ ਦੇ ਮਾਮਲੇ ਨੂੰ ਲੈ ਕੇ ਮਾਨਸਾ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 20 ਅਕਤੂਬਰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਕੀਤੇ ਸਨ। ਕੋਰਟ ਨੇ ਹੁਣ 5 ਨਵੰਬਰ ਨੂੰ ਮਾਨ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ।






