canada, usa uk

ਕਮਿਸ਼ਨ ਨੇ Google ਨੂੰ ਲਗਾਇਆ 1,337.76 ਕਰੋੜ ਰੁਪਏ ਦਾ ਜੁਰਮਾਨਾ

ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ  ਨੇ ਗੂਗਲ ‘ਤੇ 1,337.76 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਐਂਡਰਾਇਡ ਮੋਬਾਈਲ ਡਿਵਾਈਸ ਸੈਕਟਰ ਵਿੱਚ ਮਾਰਕੀਟ ‘ਚ ਆਪਣੀ ਮਜ਼ਬੂਤ ​​ਸਥਿਤੀ ਦੀ ਦੁਰਵਰਤੋਂ ਕਰਨ ਲਈ ਕੀਤੀ ਗਈ ਹੈ।

CCI big action against

ਇਸ ਦੇ ਨਾਲ ਹੀ CCI ਨੇ ਮੋਹਰੀ ਇੰਟਰਨੈੱਟ ਕੰਪਨੀ ਨੂੰ ਅਨੁਚਿਤ ਕਾਰੋਬਾਰੀ ਗਤੀਵਿਧੀਆਂ ਨੂੰ ਰੋਕਣ ਅਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *

Back to top button