ਪੰਜਾਬ ਸਰਕਾਰ ਦੇ ਵਲੋਂ ਸਿਵਲ ਹਸਪਤਾਲ ਦਸੂਹਾ ਵਿਚ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।